[00:05.75] Desi Crew, Desi Crew, Desi Crew [00:10.87] ਆਹ, ਮਾੜ੍ਹਾ ਜਾ Jigar ਨੂੰ ਸੁਣਕੇ [00:13.02] ਓ, ਜੱਟ ਦੀ ਪਸੰਦ ਨੇ ਕਦੇ ਨਈਂ ਪੀਂਘਾਂ ਝੂਟੀਆਂ [00:18.81] ਓ, ਪਾਈਆਂ ਨੇ plazoo ਉੱਤੇ ਰੌਂਦਾ ਦੀਆਂ ਬੂਟੀਆਂ (plazoo ਉੱਤੇ ਰੌਂਦਾ ਦੀਆਂ ਬੂਟੀਆਂ) [00:25.01] ਓ, ਜੱਟ ਦੀ ਪਸੰਦ ਨੇ ਕਦੇ ਨਈਂ ਪੀਂਘਾਂ ਝੂਟੀਆਂ [00:27.94] ਪਾਈਆਂ ਨੇ plazoo ਉੱਤੇ ਰੌਂਦਾ ਦੀਆਂ ਬੂਟੀਆਂ [00:32.96] ਓ, ਠਾਠਾਂ ਮਾਰਦੀ ਦਲੇਰੀ ਨਾਰ ਦੀ, ਮੁੱਖ ਵੇਖਿਆ ਮੈਂ red ਚੰਨ ਦਾ [00:39.72] ਹਾਂ, ਮਿੱਤਰਾਂ ਦੇ fire ਸੁਣਕੇ, ਕੁੜੀ ਮਾਰਕਾ ਪਛਾਣੇ gun ਦਾ [00:45.42] ਓ, ਮੈਨੂੰ ਝਾਂਜਰਾਂ ਦੀ ਲੋੜ ਕੋਈ ਨਾ, ਵੇ ਜੱਟਾ ਅਸਲਾ ਬਣਾ ਦੇ ਰੰਨ ਦਾ [00:51.13] ਹਾਂ, ਮਿੱਤਰਾਂ ਦੇ fire ਸੁਣਕੇ, ਕੁੜੀ ਮਾਰਕਾ ਪਛਾਣੇ gun ਦਾ [00:56.91] (ਹੋ-ਹੋ) [01:08.88] ਚਰਖ਼ਾ ਵੀ ਜਾਣਦੀ ਤੇ Gypsy ਵੀ ਜਾਣਦੀ (Gypsy ਵੀ ਜਾਣਦੀ) [01:14.92] ਓ, ਕਦੇ-ਕਦੇ ਸ਼ੌਂਕ ਨਾਲ਼ ਬੁਣਾ ਮੰਜੀ ਬਾਣ ਦੀ (ਬੁਣਾ ਮੰਜੀ ਬਾਣ ਦੀ) [01:20.63] ਹੋ, ਗੱਬਰੂ ਦੀ ਪਿੰਡ 'ਚ ਚੜ੍ਹਾਈ ਜਾਨੇ ਮੇਰੀਏ [01:24.03] ਜਿਵੇਂ ਆ ਚੜ੍ਹਾਈ bollywood ਵਿੱਚ ਖਾਨ ਦੀ (ਜਿਵੇਂ ਆ ਚੜ੍ਹਾਈ bollywood ਵਿੱਚ ਖਾਨ ਦੀ) [01:29.58] ਮੈਂ ਅੱਖ ਦੱਬਕੇ ਕੜਾਕ ਕਰਣੈ, ਵੇ ਜੱਟਾ ਅਗਲਾ step fun ਦਾ [01:35.15] ਹਾਂ, ਮਿੱਤਰਾਂ ਦੇ fire ਸੁਣਕੇ, ਕੁੜੀ ਮਾਰਕਾ ਪਛਾਣੇ gun ਦਾ [01:40.89] ਓ, ਮੈਨੂੰ ਝਾਂਜਰਾਂ ਦੀ ਲੋੜ ਕੋਈ ਨਾ, ਵੇ ਜੱਟਾ ਅਸਲਾ ਬਣਾ ਦੇ ਰੰਨ ਦਾ [01:47.04] ਹਾਂ, ਮਿੱਤਰਾਂ ਦੇ fire ਸੁਣਕੇ, ਕੁੜੀ ਮਾਰਕਾ ਪਛਾਣੇ gun ਦਾ [02:04.49] ਹੋ, councling'an ਜੱਟੀ ਦੀਆਂ ਮਿੱਤਰਾਂ ਨੇ ਕੀਤੀਆਂ [02:10.37] ਓ, ਨਖ਼ਰੋ ਨੇ ਲੰਡੂਆਂ ਤੋਂ ਝੱਲੀਆਂ ਨੀ ਸੀਟੀਆਂ [02:16.18] ਮੈਂ Jigar ਦੇ ਜ਼ਿਗਰ ਤੇ ਏਸੇ ਗੱਲੋਂ ਮਰਦੀ [02:19.38] ਗੀਤਾਂ ਵਿੱਚ ਲਿਖਦਾ ਏ ਜੱਟ ਹੱਡਬੀਤੀਆਂ (ਗੀਤਾਂ ਵਿੱਚ ਲਿਖਦਾ ਏ ਜੱਟ ਹੱਡਬੀਤੀਆਂ) [02:25.10] ਹੋ, ਨਾਲ਼ੇ ਵੈਰੀਆਂ ਦੀ ਕੰਧ ਤਿੜਕੂ, ਵੇ ਨਾਲ਼ੇ ਪਰਦਾ ਫ਼ਟੂਗਾ ਕੰਨ ਦਾ [02:30.14] ਹਾਂ, ਮਿੱਤਰਾਂ ਦੇ fire ਸੁਣਕੇ, ਕੁੜੀ ਮਾਰਕਾ ਪਛਾਣੇ gun ਦਾ [02:36.17] ਓ, ਮੈਨੂੰ ਝਾਂਜਰਾਂ ਦੀ ਲੋੜ ਕੋਈ ਨਾ, ਵੇ ਜੱਟਾ ਅਸਲਾ ਬਣਾ ਦੇ ਰੰਨ ਦਾ [02:41.97] ਹਾਂ, ਮਿੱਤਰਾਂ ਦੇ fire ਸੁਣਕੇ, ਕੁੜੀ ਮਾਰਕਾ ਪਛਾਣੇ gun ਦਾ [02:48.26] (Yeah, yeah) [02:54.01] ਆਹੀ ਗੱਲਾਂ ਕਰਕੇ, ਤੇਰੇ ਤੇ ਗਈ ਆਂ ਡੁੱਲ ਵੇ (ਤੇਰੇ ਤੇ ਗਈ ਆਂ ਡੁੱਲ ਵੇ) [03:00.44] ਓ, ਸੂਟਾਂ ਦੀ ਥਾਂ ਲੈਕੇ ਆਉਣੈ ਕਾਰਤੂਸ ਮੁੱਲ ਵੇ (ਕਾਰਤੂਸ ਮੁੱਲ ਵੇ) [03:05.62] ਹੋ, ਤੇਰੇ ਨਾਲ਼ ਲੱਗੀ ਦੀ ਤਾਂ ਖੁਸ਼ੀ ਬੜੀ ਜੱਟ ਨੂੰ [03:09.07] Fire ਕਰੀਂ ਜੱਟੀਏ, ਚੁਬਾਰੇ ਚੜ੍ਹ ਖੁੱਲ੍ਹਕੇ (Fire ਕਰੀਂ ਜੱਟੀਏ, ਚੁਬਾਰੇ ਚੜ੍ਹ ਖੁੱਲ੍ਹਕੇ) [03:14.51] ਹੋ, ਜਿਹੜਾ ਛਿੱਤਰਾਂ ਦੀ ਭਾਸ਼ਾ ਜਾਣਦਾ, ਵੇ ਉਹ ਗੱਲਾਂ ਨਾਲ਼ ਕਿੱਥੇ ਮੰਨਦਾ [03:20.45] ਹਾਂ, ਮਿੱਤਰਾਂ ਦੇ fire ਸੁਣਕੇ, ਕੁੜੀ ਮਾਰਕਾ ਪਛਾਣੇ gun ਦਾ [03:26.18] ਓ, ਮੈਨੂੰ ਝਾਂਜਰਾਂ ਦੀ ਲੋੜ ਕੋਈ ਨਾ, ਵੇ ਜੱਟਾ ਅਸਲਾ ਬਣਾ ਦੇ ਰੰਨ ਦਾ [03:31.43] ਹਾਂ, ਮਿੱਤਰਾਂ ਦੇ fire ਸੁਣਕੇ, ਕੁੜੀ ਮਾਰਕਾ ਪਛਾਣੇ gun ਦਾ [03:39.69]