[00:26.60] ਓ, ਇੱਕ ਗੱਲ ਤੇ ਦੱਸ ਮੈਨੂੰ, ਜੋ ਜ਼ਹਿਨ 'ਚ ਹੈ ਮੇਰੇ [00:32.63] ਉਹਨੇ ਮੱਥਾ ਚੁੰਮਿਆ ਪਹਿਲਾਂ ਯਾ ਹੱਥ ਚੁੰਮੇ ਤੇਰੇ? [00:39.10] ਓ, ਇੱਕ ਗੱਲ ਤੇ ਦੱਸ ਮੈਨੂੰ, ਜੋ ਜ਼ਹਿਨ 'ਚ ਹੈ ਮੇਰੇ [00:45.42] ਉਹਨੇ ਮੱਥਾ ਚੁੰਮਿਆ ਪਹਿਲਾਂ ਯਾ ਹੱਥ ਚੁੰਮੇ ਤੇਰੇ? [00:52.13] ਹੋ, ਤੇਰੇ ਬੁੱਲ੍ਹਾਂ ਦੀ ਤਾਰੀਫ਼ ਪੱਕਾ ਕੀਤੀ ਹੋਣੀ ਐ [00:58.14] ਤੇਰੇ ਜਿਸਮ 'ਤੇ ਨਿਸ਼ਾਨੀ ਕੋਈ ਦਿੱਤੀ ਹੋਣੀ ਐ [01:04.64] ਹਾਏ, ਕੁੱਝ ਤਾਂ ਹੋਇਆ ਏ, ਦੋਨਾਂ ਦੇ ਦੱਸਦੇ ਚਿਹਰੇ [01:11.02] ਉਹਨੇ ਮੱਥਾ ਚੁੰਮਿਆ ਪਹਿਲਾਂ ਯਾ ਹੱਥ ਚੁੰਮੇ ਤੇਰੇ? [01:17.36] ਉਹਨੇ ਮੱਥਾ ਚੁੰਮਿਆ ਪਹਿਲਾਂ ਯਾ ਹੱਥ ਚੁੰਮੇ... [01:49.48] ਹੋ, ਮੈਨੂੰ ਸੁਪਣੇ ਆਉਂਦੇ ਰਹਿੰਦੇ ਆ ਉਹਦੇ ਤੇ ਤੇਰੇ ਨੀ [01:55.76] ਉਹਨੂੰ ਸੀਨੇ 'ਤੇ ਸੁਲਾਵੇ ਤੂੰ ਹਰ ਰਾਤ ਹਨੇਰੇ ਨੀ [02:02.39] ਮੈਨੂੰ ਸੁਪਣੇ ਆਉਂਦੇ ਰਹਿੰਦੇ ਆ ਉਹਦੇ ਤੇ ਤੇਰੇ ਨੀ [02:08.57] ਉਹਨੂੰ ਸੀਨੇ 'ਤੇ ਸੁਲਾਵੇ ਤੂੰ ਹਰ ਰਾਤ ਹਨੇਰੇ ਨੀ [02:15.15] ਮੇਰਾ ਚਿਹਰਾ ਨਹੀਂ ਘੁੰਮਦਾ ਤੇਰੇ ਓਦੋਂ ਚਾਰ-ਚੁਫ਼ੇਰੇ [02:21.48] ਹੋਏ, ਉਹਨੇ ਮੱਥਾ ਚੁੰਮਿਆ ਪਹਿਲਾਂ ਯਾ ਹੱਥ ਚੁੰਮੇ ਤੇਰੇ? [02:35.45] ਓਏ, ਉਹਨੇ ਮੱਥਾ ਚੁੰਮਿਆ ਪਹਿਲਾਂ ਯਾ ਹੱਥ ਚੁੰਮੇ... [03:07.62] ਹੋਏ, ਉਹਨੇ ਮੱਥਾ ਚੁੰਮਿਆ ਪਹਿਲਾਂ ਯਾ ਹੱਥ ਚੁੰਮੇ... [03:19.32] ਹੋਏ, ਉਹਨੇ ਮੱਥਾ ਚੁੰਮਿਆ ਪਹਿਲਾਂ ਯਾ ਹੱਥ ਚੁੰਮੇ... [03:22.58]